ਚੰਡੀਗੜ੍ਹ, 23 ਸਤੰਬਰ- ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕੈਨੇਡਾ ਬੈਠੇ ਲਖਵੀਰ ਲੰਡਾ ਤੇ ਪਾਕਿਸਤਾਨ ਬੈਠੇ ਹਰਵਿੰਦਰ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਏਕੇ 56 ਰਾਈਫ਼ਲ, 2 ਮੈਗਜ਼ੀਨ ਤੇ 90 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਏ.ਕੇ-56 ਤੇ 90 ਕਾਰਤੂਸਾਂ ਸਮੇਤ 2 ਗ੍ਰਿਫ਼ਤਾਰ
