ਹੁਸ਼ਿਆਰਪੁਰ, 24 ਸਤੰਬਰ- ਅੱਜ ਸਵੇਰੇ ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਪਿੰਡ ਚੱਕ ਗੁੱਜਰਾਂ ਨਜ਼ਦੀਕ ਜੇ.ਕੇ. ਇੰਟਰਪ੍ਰਾਈਜ਼ਿਜ ਦੇ ਗੈਸ ਪਲਾਂਟ ‘ਚ ਸਿਲੰਡਰ ਫਟਣ ਨਾਲ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਵਿਅਕਤੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦਾਖ਼ਲ ਕਰਵਾਇਆ ਗਿਆ।
ਹੁਸ਼ਿਆਰਪੁਰ: ਗੈਸ ਪਲਾਂਟ ‘ਚ ਫਟਿਆ ਸਿਲੰਡਰ, 1 ਦੀ ਮੌਤ
