ਚੰਡੀਗੜ੍ਹ- : ਚੰਡੀਗੜ੍ਹ ‘ਚ 26 ਸਤੰਬਰ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਮਹਾਰਾਜ ਅਗਰਸੇਨ ਜੈਯੰਤੀ ਮੌਕੇ ਕੀਤੀ ਗਈ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਸ ਦੇ ਤਹਿਤ ਚੰਡੀਗੜ੍ਹ ‘ਚ 26 ਤਾਰੀਖ਼ ਨੂੰ ਸਾਰੇ ਸਿੱਖਿਆ ਸੰਸਥਾਨ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਅਹਿਮ ਖ਼ਬਰ : ‘ਚੰਡੀਗੜ੍ਹ’ ‘ਚ 26 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
