ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਸਰਕਾਰ ਵੱਲੋਂ ਪ੍ਰਸਤਾਵਿਤ ਵਿਧਾਨ ਸਭਾ ਇਜਲਾਸ ਦੀ ਮਨਜ਼ੂਰੀ ਦੇ ਦਿੱਤੀ ਹੈ
ਮੰਗਲਵਾਰ ਨੂੰ ਇਹ ਇਜਲਾਸ 11 ਵਜੇ ਸ਼ੁਰੂ ਹੋਵੇਗਾ
ਗਵਰਨਰ ਵੱਲੋਂ ਵਿਧਾਨ ਸਭਾ ਇਜਲਾਸ ਦੌਰਾਨ ਕੀਤੇ ਜਾਣ ਵਾਲੇ ਵਿਧਾਨਕ ਕੰਮਕਾਜ ਦੀ ਸੂਚੀ ਮੰਗੀ ਗਈ ਸੀ ਜਿਸ ਦੀ ਜਾਣਕਾਰੀ ਵਿਧਾਨ ਸਭਾ ਸਕੱਤਰ ਵੱਲੋਂ ਬੀਤੇ ਕੱਲ੍ਹ ਗਵਰਨਰ ਨੂੰ ਭੇਜ ਦਿੱਤੀ ਗਈ ਸੀ।
ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਸਰਕਾਰ ਵੱਲੋਂ ਪ੍ਰਸਤਾਵਿਤ ਵਿਧਾਨ ਸਭਾ ਇਜਲਾਸ ਦੀ ਮਨਜ਼ੂਰੀ
