ਨਵੀਂ ਦਿੱਲੀ, 26 ਸਤੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਮੋਦੀ ਅਤੇ ਰਾਹੁਲ ਗਾਂਧੀ ਨੇ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਦਿੱਤੀ ਵਧਾਈ
