ਚੰਡੀਗੜ੍ਹ, 26 ਸਤੰਬਰ – ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਪੰਜਾਬ-ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਅੱਜ ਸਸਕੈਚਵਨ (ਕੈਨੇਡਾ) ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਦੇ ਉਤਪਾਦਾਂ ਨੂੰ ਕੈਨੇਡਾ ਬੈਠੇ ਪੰਜਾਬੀਆਂ ਤੱਕ ਪਹੁੰਚਾਉਣ ਅਤੇ ਪੰਜਾਬ ‘ਚ ਨਿਵੇਸ਼ ਨੂੰ ਲੈ ਕੇ ਚਰਚਾ ਹੋਈ।
ਭਗਵੰਤ ਮਾਨ ਵਲੋਂ ਕੈਨੇਡਾ ਤੋਂ ਆਏ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ
