ਪੁਰ, 27 ਸਤੰਬਰ – ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਨਹੀਂ ਰਹਿਣਾ ਚਾਹੀਦਾ।
ਸਚਿਨ ਪਾਇਲਟ ਨੇ ਕਿਹਾ ਕਿ ਉਨ੍ਹਾਂ ਨੇ ਨਾ ਤਾਂ ਪਾਰਟੀ ਹਾਈਕਮਾਨ ਨਾਲ ਗੱਲ ਕੀਤੀ ਹੈ ਅਤੇ ਨਾ ਹੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ।