ਨਵੀਂ ਦਿੱਲੀ, 29 ਸਤੰਬਰ- ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ ਸੰਗਠਨ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਕੀਤੀ ਹੈ। ਟਵਿਟਰ ਨੇ ਲਿਖਿਆ ਹੈ ਕਿ ਕਾਨੂੰਨੀ ਮੰਗ ਦੇ ਜਵਾਬ ‘ਚ ਭਾਰਤ ‘ਚ ਪੀ,ਐੱਫ.ਆਈ. ਦੇ ਟਵਿੱਟਰ ਅਕਾਊਂਟ ਨੂੰ ਰੋਕ ਦਿੱਤਾ ਗਿਆ ਹੈ।
Related Posts

ਮਿਥੁਨ ਚੱਕਰਵਰਤੀ ਨੂੰ ਵੱਡਾ ਸਦਮਾ, ਪਤਨੀ ਦਾ ਦਿਹਾਂਤ
ਮੁੰਬਈ (ਬਿਊਰੋ) : 1975 ਦੇ ਦਹਾਕੇ ਦੌਰਾਨ ਬਾਲੀਵੁੱਡ ਗਲਿਆਰਿਆਂ ‘ਚ ਸਨਸਨੀ ਬਣ ਉਭਰੀ ਅਤੇ ਉਸ ਸਮੇਂ ਸੁਪਰ ਸਟਾਰ ਦਾ ਰੁਤਬਾ…

ਮੀਂਹ ਕਾਰਨ ਢਾਬੇ ਦੇ ਅਹਾਤੇ ਦੀ ਛੱਤ ਡਿੱਗੀ, ਦੋ ਹਲਾਕ
ਸਿਰਸਾ,ਇੋਥੋਂ ਦੇ ਰਾਣੀਆਂ ਦੇ ਸੁਲਤਾਨਪੁਰੀਆ ਰੋਡ ’ਤੇ ਸਥਿਤ ਇੱਕ ਢਾਬੇ ਦੇ ਅਹਾਤੇ ਦੀ ਛੱਤ ਮੀਂਹ ਕਾਰਨ ਡਿੱਗ ਪਈ ਜਿਸ ਹੇਠ…

Punjab News: ਅੰਮ੍ਰਿਤਸਰ: ਹੈਰੋਇਨ ਸਮੇਤ ਦੋ ਤਸਕਰ ਕਾਬੂ
ਚੰਡੀਗੜ੍ਹ, ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਨੇੜੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਉਨ੍ਹਾਂ ਕੋਲੋਂ ਇੱਕ…