ਚੰਡੀਗੜ੍ਹ, 30 ਸਤੰਬਰ- ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ ‘ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਅੰਦਰ ਇਕ ਕਮੇਟੀ ਬਣਾਈ ਹੈ ਤੇ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ ‘ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
