ਨਵੀਂ ਦਿੱਲੀ, 30 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ ‘ਚ ਚੋਣ ਪ੍ਰਚਾਰ ਲਈ ਜਾਣਾ ਚਾਲੂ ਕੀਤਾ ਹੈ, ਹੁਣ ਸੁਣ ਰਹੇ ਹਨ ਕਿ ਰਾਘਵ ਚੱਢਾ ਨੂੰ ਵੀ ਇਹ ਲੋਕ ਗ੍ਰਿਫ਼ਤਾਰ ਕਰਨਗੇ। ਕਿਸ ਕੇਸ ‘ਚ ਕਰਨਗੇ ਅਤੇ ਕੀ ਦੋਸ਼ ਹੋਣਗੇ, ਇਹ ਹੁਣ ਇਹ ਲੋਕ ਬਣਾ ਰਹੇ ਹਨ।’
Related Posts
ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਦੇਸ਼ ਦੇ ਬਦਨਾਮ ਗੈਂਗਸਟਰ ਅੰਸਾਰੀ ਨਾਲ ਹੋਈ ਮੀਟਿੰਗ ਬਾਰੇ ਜਵਾਬ ਦੇਣ ਚੰਨੀ : ਅਕਾਲੀ ਦਲ
ਚੰਡੀਗੜ੍ਹ, 25 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਆਖਿਆ ਕਿ ਉਹ ਆਪਣੇ ਗ੍ਰਹਿ…
ਭਾਰੀ ਸੁਰੱਖਿਆ ਹੇਠ ਗੈਂਗਸਟਰ ਸੁਖਪ੍ਰੀਤ ਬੁੱਢਾ ਮੋਗਾ ਦੀ ਅਦਾਲਤ ’ਚ ਪੇਸ਼
ਮੋਗਾ- ਖ਼ਤਰਨਾਕ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅੱਜ ਭਾਰੀ ਸੁਰੱਖਿਆ ਹੇਠ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ…
ਵੱਡੀ ਖ਼ਬਰ : ‘ਬਿਜਲੀ’ ਨੂੰ ਲੈ ਕੇ ਕੇਂਦਰ ਦਾ ਪੰਜਾਬ ਨੂੰ ਨਵਾਂ ਝਟਕਾ, ਇਸ ਮੰਗ ਲਈ ਕੀਤੀ ਕੋਰੀ ਨਾਂਹ
ਚੰਡੀਗੜ੍ਹ, 30 ਮਾਰਚ (ਬਿਊਰੋ)- ਕੇਂਦਰ ਸਰਕਾਰ ਵੱਲੋਂ ਬਿਜਲੀ ਨੂੰ ਲੈ ਕੇ ਪੰਜਾਬ ਨੂੰ ਇਕ ਨਵਾਂ ਝਟਕਾ ਦਿੱਤਾ ਹੈ। ਕੇਂਦਰ ਨੇ ਪੰਜਾਬ…