ਚੰਡੀਗੜ੍ਹ, 30 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ…
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
