ਨਵੀਂ ਦਿੱਲੀ, 1 ਅਕਤੂਬਰ-ਪਾਕਿਸਤਾਨ ਸਰਕਾਰ ਦਾ ਟਵਿਟਰ ਅਕਾਊਂਟ ਭਾਰਤ ‘ਚ ਬੰਦ ਕਰ ਦਿੱਤਾ ਗਿਆ ਹੈ। ਭਾਰਤੀ ਟਵਿੱਟਰ ਉਪਭੋਗਤਾਵਾਂ ਲਈ ਇਹ ਟਵਿਟਰ ਅਕਾਊਂਟ ਬਲਾਕ ਕੀਤਾ ਗਿਆ ਹੈ। ਟਵਿਟਰ ਵਲੋਂ ਦੱਸਿਆ ਗਿਆ ਹੈ ਕਿ ਸ਼ਿਕਾਇਤ ਮਿਲਣ ਦੇ ਬਾਅਦ ਅਜਿਹਾ ਕੀਤਾ ਗਿਆ ਹੈ।
ਪਾਕਿਸਤਾਨ ਸਰਕਾਰ ਦਾ ਟਵਿਟਰ ਅਕਾਊਂਟ ਭਾਰਤ ‘ਚ ਕੀਤਾ ਗਿਆ ਬੰਦ
