ਬਗ਼ਦਾਦ, 20 ਜੁਲਾਈ (ਦਲਜੀਤ ਸਿੰਘ)- ਇਰਾਕ ਦੀ ਰਾਜਧਾਨੀ ਬਗ਼ਦਾਦ ਵਿਚ ਇਕ ਬਾਜ਼ਾਰ ਵਿਚ ਸੋਮਵਾਰ ਨੂੰ ਹੋਏ ਇਕ ਬੰਬ ਧਮਾਕੇ ਵਿਚ ਘੱਟੋ ਘੱਟ 25 ਲੋਕ ਮਾਰੇ ਗਏ ਹਨ ਤੇ ਕਈ ਦਰਜਨਾਂ ਜ਼ਖ਼ਮੀ ਹੋ ਗਏ ਹਨ। ਇਸ ਧਮਾਕੇ ਦੀ ਆਈ.ਐਸ. ਨੇ ਜ਼ਿੰਮੇਵਾਰੀ ਲਈ ਹੈ।
ਇਰਾਕ ‘ਚ ਈਦ ਤੋਂ ਪਹਿਲਾ ਬੰਬ ਧਮਾਕਾ, 25 ਲੋਕਾਂ ਦੀ ਮੌਤ

Journalism is not only about money