ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ‘ਚ ਹਾਈ ਸਪੀਡ ਇੰਟਰਨੈੱਟ 5ਜੀ ਸੇਵਾਵਾਂ ਦੀ ਕੀਤੀ ਸ਼ੁਰੂਆਤ

ਨਵੀਂ ਦਿੱਲੀ, 1 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ‘ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਭਾਰਤ ‘ਚ ਮੋਬਾਈਲ ਫੋਨਾਂ ‘ਤੇ ਹਾਈ ਸਪੀਡ ਇੰਟਰਨੈੱਟ ਦਾ ਇਕ ਨਵਾਂ ਦੌਰ ਸ਼ੁਰੂ ਹੋ ਗਿਆ ਹੈ।

ਪ੍ਰਧਾਨ ਮੰਤਰੀ ਨੇ ਦਿੱਲੀ ‘ਚ ਆਯੋਜਿਤ ਇੰਡੀਆ ਮੋਬਾਈਲ ਕਾਂਗਰਸ 2022 ਪ੍ਰੋਗਰਾਮ ਦੇ ਪਲੇਟਫ਼ਾਰਮ ਤੋਂ ਦੇਸ਼ ਦੇ ਚੋਣਵੇਂ ਸ਼ਹਿਰਾਂ ‘ਚ ਇਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਅਗਲੇ ਕੁੱਝ ਸਾਲਾਂ ‘ਚ 5ਜੀ ਇੰਟਰਨੈੱਟ ਸੇਵਾ ਪੂਰੇ ਭਾਰਤ ‘ਚ ਉਪਲਬਧ ਕਰਵਾਈ ਜਾਵੇਗੀ।

Leave a Reply

Your email address will not be published. Required fields are marked *