ਜੋਧਪੁਰ, 3 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੌਜੂਦਗੀ ਵਿੱਚ ਸਵਦੇਸ਼ੀ ਤੌਰ ‘ਤੇ ਵਿਕਸਿਤ ਹਲਕੇ ਲੜਾਕੂ ਹੈਲੀਕਾਪਟਰ (ਐਲ.ਸੀ.ਐਚ.) ਦੇ ਪਹਿਲੇ ਬੈਚ ਨੂੰ “ਪ੍ਰਚੰਡ” ਭਾਰਤੀ ਹਵਾਈ ਸੈਨਾ ਵਿਚ ਸ਼ਾਮਿਲ ਕੀਤਾ ਗਿਆ।ਸ਼ਾਮਿਲ ਕਰਨ ਦਾ ਸਮਾਰੋਹ ਰਾਜਸਥਾਨ ਦੇ ਜੋਧਪੁਰ ਵਿੱਚ ਆਯੋਜਿਤ ਕੀਤਾ ਗਿਆ, ਜਿਥੇ ਕੇਂਦਰੀ ਮੰਤਰੀ ਦੇ ਨਾਲ ਨਵੇਂ ਨਿਯੁਕਤ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਅਨਿਲ ਚੌਹਾਨ ਵੀ ਮੌਜੂਦ ਸਨ
ਹਵਾਈ ਨੂੰ ਮਿਲੇ ਸਵਦੇਸ਼ੀ ਲੜਾਕੂ ਹੈਲੀਕਾਪਟਰ
