ਚੰਡੀਗੜ੍ਹ, 3 ਅਕਤੂਬਰ- ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਸਮੇਤ ਸਦਨ ‘ਚੋਂ ਵਾਕਆਊਟ ਕਰਨ ਤੋਂ ਬਾਅਦ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਅਸੀਂ ਸਦਨ ‘ਚ ਲੋਕਾਂ ਦੇ ਮੁੱਦੇ ਉਠਾਉਣਾ ਚਾਹੁੰਦੇ ਸੀ, ਪਰ ਸਾਨੂੰ ਬੋਲਣ ਨਹੀਂ ਦਿੱਤਾ ਗਿਆ।
ਸਾਨੂੰ ਸਦਨ ‘ਚ ਬੋਲਣ ਨਹੀਂ ਦਿੱਤਾ ਗਿਆ – ਪ੍ਰਤਾਪ ਸਿੰਘ ਬਾਜਵਾ
