ਚੰਡੀਗੜ੍ਹ, 3 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੰਨੇ ਦੇ ਭਾਅ ਵਿੱਚ ਵੀਹ ਰੁਪਏ ਪ੍ਰਤੀ ਕੁਇੰਟਲ ਵਾਧੇ ਦਾ ਐਲਾਨ । ਭਾਅ 360 ਰੁਪਏ ਤੋਂ ਵਧਾ ਕੇ 380ਰੁਪਏ ਕੀਤਾ।
Related Posts
ਚੁਫੇਰਿਓਂ ਘਿਰੇ ਅਕਾਲੀ ਦਲ ਨੇ ਜਿੱਤੀ ਐੱਸ. ਜੀ. ਪੀ. ਸੀ. ਪ੍ਰਧਾਨ ਦੀ ਚੋਣ, ਮੁੜ ਧਾਮੀ ਹੱਥ ਕਮਾਨ
ਅੰਮ੍ਰਿਤਸਰ- ਚੁਫੇਰਿਓਂ ਘਿਰੇ ਅਕਾਲੀ ਦਲ ਨੇ ਇਕ ਵਾਰ ਫਿਰ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀ ਚੋਣ ਵਿਚ ਫਤਿਹ ਹਾਸਲ…
ਚੋਣ ਕਮਿਸ਼ਨ ਵਲੋਂ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਜਾਰੀ
ਚੰਡੀਗੜ੍ਹ, 4 ਫਰਵਰੀ (ਬਿਊਰੋ)- ਪਹਿਲੀ ਵਾਰ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਨਿੱਤਰੇ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਨੂੰ ਚੋਣ…
ਵਿਰੋਧੀ ਧਿਰ ਦੇ ਨੇਤਾਵਾਂ ਦਾ ਸੰਸਦ ਤੋਂ ਵਿਜੇ ਚੌਕ ਵਲ ਮਾਰਚ
ਨਵੀਂ ਦਿੱਲੀ, 12 ਅਗਸਤ (ਦਲਜੀਤ ਸਿੰਘ)- ਵਿਰੋਧੀ ਧਿਰ ਦੇ ਨੇਤਾਵਾਂ ਵਲੋਂ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ…