ਬੰਗਾ, 20 ਜੁਲਾਈ (ਦਲਜੀਤ ਸਿੰਘ)- ਖਟਕੜ ਕਲਾਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਹੁੰਚਣ ‘ਤੇ ਉਨ੍ਹਾਂ ਵਲੋਂ ਕਿਸਾਨਾਂ ਨਾਲ ਨਾ ਗੱਲਬਾਤ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸਖ਼ਤ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਤਿੰਨ ਬੈਰੀਕੇਡ ਤੋੜ ਕੇ ਮੁੱਖ ਮਾਰਗ ‘ਤੇ ਧਰਨਾ ਲਗਾ ਦਿੱਤਾ।
ਖਟਕੜ ਕਲਾਂ ‘ਚ ਨਵਜੋਤ ਸਿੰਘ ਸਿੱਧੂ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ
