ਕੈਲੀਫੋਰਨੀਆ ‘ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ

ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ ‘ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ ‘ਚ ਅਗਵਾ ਕਰ 4 ਭਾਰਤੀਆਂ ਦੇ ਕਤਲ ਦੀ ਖ਼ਬਰ ਮਿਲੀ, ਜਿਨ੍ਹਾਂ ‘ਚ 8 ਮਹੀਨੇ ਦੀ ਬੱਚੀ ਦਾ ਵੀ ਕਤਲ ਕਰ ਦਿੱਤਾ ਗਿਆ ਹੈ।

ਇਸ ਖ਼ਬਰ ਨਾਲ ਦਿਲ ਕਾਫੀ ਦੁਖੀ ਹੋਇਆ ਤੇ ਮੈਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਾਂ ਹਾਂ। ਇਸ ਦੇ ਨਾਲ ਹੀ ਨਾਲ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਅਪੀਲ ਕਰਦਾ ਹਾਂ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ।

Leave a Reply

Your email address will not be published. Required fields are marked *