ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ ‘ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ |
ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ, ਮੁੱਖ ਮੰਤਰੀ ਭਗਵੰਤ ਮਾਨ ਵੀ ਹੋਣਗੇ ਸ਼ਾਮਿਲ
