ਚੰਡੀਗੜ੍ਹ, 7 ਅਕਤੂਬਰ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿਚ ਰਾਜਾ ਵੜਿੰਗ ਨੇ ਡੀ.ਜੀ.ਪੀ. ਪਾਸੋ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਬਿਆਨਾਂ ਦੀ ਜਾਂਚ ਦੀ ਮੰਗ ਕੀਤੀ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਡੀ.ਜੀ.ਪੀ. ਨੂੰ ਸ਼ਿਕਾਇਤ
