ਮੁੰਬਈ, 9 ਅਕਤੂਬਰ-ਭਾਰਤ ਅਤੇ ਦੱਖਣੀ ਅਫ਼ਰੀਕਾ ਦੇ ਵਿਚਾਲੇ ਵਨਡੇਅ ਸੀਰੀਜ਼ ਦਾ ਦੂਜਾ ਮੈਚ ਰਾਂਚੀ ਦੇ ਜੇ.ਐੱਸ.ਸੀ.ਏ. ਇੰਟਰਨੈਸ਼ਨਲ ਸਟੇਡੀਅਮ ਕੰਪਲੈਕਸ ‘ਚ ਖੇਡਿਆ ਜਾਵੇਗਾ। ਦੱਖਣੀ ਅਫ਼ਰੀਕਾ ਨੇ ਟਾਸ ਜਿੱਤ ਕੇ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਹੈ।
ਦੱਖਣੀ ਅਫ਼ਰੀਕਾ ਨੇ ਟਾਸ ਜਿੱਤ ਕੇ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ ਲਿਆ
