ਦੇਹਰਾਦੂਨ, 10 ਅਕਤੂਬਰ- ਉਤਰਾਖੰਡ ਦੇ ਚਮੋਲੀ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਦੇ ਚਲਦਿਆਂ ਬੰਦ ਕਰ ਦਿੱਤੇ ਜਾਣਗੇ। ਸ੍ਰੀ ਹੇਮਕੁੰਟ ਸਾਹਿਬ ਵਿਚ ਪਿਛਲੇ ਦੋ ਦਿਨਾਂ ਤੋਂ ਬਰਫ਼ਬਾਰੀ ਹੋ ਰਹੀ ਹੈ।
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਹੋਣਗੇ ਬੰਦ

Journalism is not only about money