ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੂੰ ਜਥੇਬੰਦੀਆਂ ਨੇ ਪਾਇਆ ਚੁਤਰਫ਼ਾ ਘੇਰਾ

ਸੰਗਰੂਰ, 10 ਅਕਤੂਬਰ (ਦਮਨਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੂੰ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਘੇਰਾ ਪਾਇਆ ਗਿਆ ਹੈ ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਇਆ ਗਿਆ ਹੈ, ਜਿਸ ਤੋਂ ਇਲਾਵਾ ਅੱਜ ਪੰਜਾਬ ਭਰ ਦੇ ਨੰਬਰਦਾਰਾਂ ਅਤੇ ਜੀ.ਓ.ਜੀ. ਸਾਬਕਾ ਫੌਜੀਆਂ ਵਲੋਂ ਵੀ ਘੇਰਾ ਪਾ ਲਿਆ ਗਿਆ ਹੈ ।

Leave a Reply

Your email address will not be published. Required fields are marked *