ਡੇਰਾਬੱਸੀ, 11 ਅਕਤੂਬਰ- ਡੇਰਾਬੱਸੀ ਨਗਰ ਕੌਂਸਲ ਦੇ ਮੌਜੂਦਾ 9 ਕੌਸਲਰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਮੌਜੂਦਗੀ ‘ਚ ਕਾਂਗਰਸ ਦੇ 7, ਭਾਜਪਾ ਦਾ 1 ਅਤੇ 1 ਆਜ਼ਾਦ ਕੌਂਸਲਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਹਨ। ‘ਆਪ’ ਵਿੱਚ ਸ਼ਾਮਿਲ ਹੋਣ ’ਤੇ ਕੁਲਜੀਤ ਸਿੰਘ ਰੰਧਾਵਾ ਨੇ ਪਾਰ
ਡੇਰਾਬੱਸੀ ਨਗਰ ਕੌਂਸਲ ਦੇ 9 ਕੌਸਲਰ ‘ਆਪ’ ‘ਚ ਸ਼ਾਮਿਲ
