ਲੁਧਿਆਣਾ, 12 ਅਕਤੂਬਰ- ਥਾਣਾ ਮੇਹਰਬਾਨ ਦੇ ਇਕ ਕਤਲ ਕੇਸ ਵਿਚ ਰਿਮਾਂਡ ਪੂਰਾ ਹੋਣ ਤੋਂ ਬਾਅਦ ਅੱਜ ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮੋਗਾ ਜ਼ਿਲ੍ਹਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ਤੇ ਲਿਆ ਹੈ।”
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੋਗਾ ਪੁਲਿਸ ਨੇ ਲਿਆ ਰਿਮਾਂਡ ‘ਤੇ
