ਊਨਾ, 13 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਦਾ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ ਰੇਲਵੇ ਸਟੇਸ਼ਨ ਤੋਂ ਉਦਘਾਟਨ ਕੀਤਾ। ਇਹ ਟਰੇਨ ਦਿੱਲੀ ਲਈ ਰਵਾਨਾ ਕੀਤੀ ਗਈ। ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਆਦਿ ਮੌਜੂਦ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਦਾ ਉਦਘਾਟਨ ਕੀਤਾ
