ਚੰਡੀਗੜ੍ਹ, 13 ਅਕਤੂਬਰ – ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਚੰਡੀਗੜ੍ਹ ਵਿਖੇ ਸੈਕਟਰ 32 ‘ਚ ਐੱਲ.ਕੇ. ਯਾਦਵ ਦੀ ਅਗਵਾਈ ਵਾਲੀ ਐੱਸ.ਆਈ.ਟੀ. ਸਾਹਮਣੇ ਪੇਸ਼ ਹੋਏ ਹਨ। ਜਾਣਕਾਰੀ ਮੁਤਾਬਿਕ ਸੁਖਬੀਰ ਸਿੰਘ ਬਾਦਲ ਮੀਡੀਆ ਨਾਲ ਬਿਨਾਂ ਗੱਲਬਾਤ ਕਰਦਿਆਂ ਹੀ ਰਵਾਨਾ ਹੋ ਗਏ।
ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਖ਼ਤਮ, ਮੀਡੀਆ ਨਾਲ ਬਿਨਾਂ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਹੋਏ ਰਵਾਨਾ
