ਨਵੀਂ ਦਿੱਲੀ, 14 ਅਕਤੂਬਰ-ਅਫ਼ਰੀਕੀ ਦੇਸ਼ ਮਾਲੀ ‘ਚ ਇਕ ਬੱਸ ‘ਚ ਵੱਡਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ ‘ਚ 11 ਲੋਕਾਂ ਦੀ ਮੌਤ ਹੋ ਗਈ ਹੈ। ਸਮਾਚਾਰ ਏਜੰਸੀ ਏ.ਐੱਫ.ਪੀ. ਦੇ ਮੁਤਾਬਿਕ ਹਸਪਤਾਲ ਦੇ ਇਕ ਸੂਤਰ ਦੇ ਮੁਤਾਬਿਕ, ਮਾਲੀ ‘ਚ ਇਕ ਬੰਬ ਧਮਾਕੇ ‘ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਜਦਕਿ ਦਰਜਨਾਂ ਲੋਕ ਜ਼ਖ਼ਮੀ ਹੋ ਗਏ। ਦੱਸ ਦੇਈਏ ਕਿ ਜਿਹਾਦੀ ਹਿੰਸਾ ਦੇ ਗੜ੍ਹ ਵਜੋਂ ਜਾਣ ਜਾਂਦੇ ਮੋਪਟੀ ਖ਼ੇਤਰ ‘ਚ ਬੱਸ ਨੇ ਇਕ ਵਿਸਫ਼ੋਟਕ ਯੰਤਰ ਨੂੰ ਟੱਕਰ ਮਾਰ ਦਿੱਤੀ।
Related Posts

ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੁਲਸ ਨੇ ਅੰਮ੍ਰਿਤਸਰ ਸਥਿਤ ਘਰ ’ਚ ਮਾਰਿਆ ਛਾਪਾ
ਅੰਮ੍ਰਿਤਸਰ, 25 ਜਨਵਰੀ (ਬਿਊਰੋ)- ਡਰੱਗ ਮਾਮਲੇ ਵਿਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ…

ਵੱਡੀ ਖ਼ਬਰ: ਪੰਜਾਬ ਸਰਕਾਰ ਜਲਦ ਸ਼ੁਰੂ ਕਰਨ ਜਾ ਰਹੀ ਯੋਗਸ਼ਾਲਾ
ਜਲੰਧਰ/ਚੰਡੀਗੜ੍ਹ- ਪੰਜਾਬ ਵਾਸੀਆਂ ਲਈ ਪੰਜਾਬ ਸਰਕਾਰ ਇਕ ਹੋਰ ਵੱਡੀ ਪਹਿਲ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਜਲਦੀ ਹੀ ਸੂਬੇ ਵਿਚ…

ਨਵਜੋਤ ਸਿੱਧੂ ਦਾ ਅਹਿਮ ਫੈਸਲਾ, ਪਰਗਟ ਸਿੰਘ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ,16 ਅਗਸਤ (ਦਲਜੀਤ ਸਿੰਘ)- ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਇੱਕ ਹੋਰ ਅਹਿਮ ਨਿਯੁਕਤੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸਾਥੀ…