ਨਵੀਂ ਦਿੱਲੀ, 19 ਅਕਤੂਬਰ- ਭਾਜਪਾ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 62 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।ਮੁੱਖ ਮੰਤਰੀ ਜੈ ਰਾਮ ਠਾਕੁਰ ਸਰਾਜ ਤੋਂ, ਅਨਿਲ ਸ਼ਰਮਾ ਮੰਡੀ ਤੋਂ ਅਤੇ ਸਤਪਾਲ ਸਿੰਘ ਸੱਤੀ ਊਨਾ ਤੋਂ ਚੋਣ ਲੜਨਗੇ। ਹਿਮਾਚਲ ਪ੍ਰਦੇਸ਼ ‘ਚ 12 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।
ਹਿਮਾਚਲ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ 62 ਉਮੀਦਵਾਰਾਂ ਦੀ ਸੂਚੀ ਜਾਰੀ
