ਨਵੀਂ ਦਿੱਲੀ, 21 ਜੁਲਾਈ (ਦਲਜੀਤ ਸਿੰਘ)- ਅੱਜ ਵਿਸ਼ਵ ਭਰ ਦੇ ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਅਜ਼ਹਾ (ਬਕਰੀਦ) ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਇਹ ਇਸਲਾਮ ‘ਚ ਦੂਸਰਾ ਸਭ ਤੋਂ ਵੱਡਾ ਤਿਉਹਾਰ ਹੈ, ਜੋ ਈਦ-ਉਲ-ਫਿਤਰ ਦੇ 70 ਦਿਨ ਬਾਅਦ ਮਨਾਇਆ ਜਾਂਦਾ ਹੈ।
ਅੱਜ ਮੁਸਲਿਮ ਜਗਤ ‘ਚ ਉਤਸ਼ਾਹ ਨਾਲ ਮਨਾਈ ਜਾ ਰਹੀ ਈਦ-ਉਲ-ਅਜ਼ਹਾ
