ਰਿਲਾਇੰਸ ਜੀਓ ਦੇ ਚੇਅਰਮੈਨ ਆਕਾਸ਼ ਅੰਬਾਨੀ ਨੇ ਜੀਓ 5ਜੀ ਸੇਵਾਵਾਂ ਦੀ ਕੀਤੀ ਸ਼ੁਰੂਆਤ

ਨਵੀਂ ਦਿੱਲੀ, 22 ਅਕਤੂਬਰ-ਰਿਲਾਇੰਸ ਜੀਓ ਦੇ ਚੇਅਰਮੈਨ ਆਕਾਸ਼ ਅੰਬਾਨੀ ਨੇ ਰਾਜਸਮੰਦ ਦੇ ਨਾਥਦੁਆਰਾ ਵਿਖੇ ਜੀਓ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ।

Leave a Reply

Your email address will not be published. Required fields are marked *