ਚੰਡੀਗੜ੍ਹ, 23 ਅਕਤੂਬਰ- ਸਰਦੀਆਂ ਦੇ ਕਾਰਨ ਪੰਜਾਬ ਵਿਚ ਸੇਵਾ ਕੇਂਦਰਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਹੁਣ ਸੇਵਾ ਕੇਂਦਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਣਗੇ। ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ।
ਪੰਜਾਬ ਅੰਦਰ ਸੇਵਾ ਕੇਂਦਰਾਂ ਦੇ ਸਮੇਂ ‘ਚ ਬਦਲਾਅ

Journalism is not only about money