ਅੰਮ੍ਰਿਤਸਰ, 21 ਜੁਲਾਈ (ਦਲਜੀਤ ਸਿੰਘ)- ਕਾਂਗਰਸ ਵਿਧਾਇਕ ਪਰਗਟ ਸਿੰਘ ਦਾ ਕਹਿਣਾ ਹੈ ਕਿ ਸਿੱਧੂ ਨੂੰ ਨਹੀਂ ਬਲਕਿ ਮੁੱਖ ਮੰਤਰੀ ਪੰਜਾਬ ਨੂੰ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਵਲੋਂ ਬਹੁਤ ਸਾਰੇ ਮੁੱਦਿਆਂ ਦਾ ਹੱਲ ਨਹੀਂ ਕੀਤਾ ਗਿਆ ਹੈ।
ਸਿੱਧੂ ਨੂੰ ਨਹੀਂ ਮੁੱਖ ਮੰਤਰੀ ਨੂੰ ਮੰਗਣੀ ਚਾਹੀਦੀ ਮੁਆਫ਼ੀ
