ਹੈਦਰਾਬਾਦ, 28 ਅਕਤੂਬਰ-ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 51ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਦੇ 51ਵੇਂ ਦਿਨ ਦੀ ਸ਼ੁਰੂਆਤ ਤੇਲੰਗਾਨਾ ਦੇ ਨਰਾਇਣਪੇਟ ਜ਼ਿਲ੍ਹੇ ਤੋਂ ਕੀਤੀ।
Related Posts
ਪੰਜਾਬ ਮਹਿਲਾ ਕਮਿਸ਼ਨ ਨੇ ਧਾਮੀ ਖਿਲਾਫ਼ ਲਿਆ ਸੂ- ਮੋਟੋ, ਨੋਟਿਸ ਜਾਰੀ ਕਰ ਕੇ 4 ਦਿਨ ‘ਚ ਮੰਗਿਆ ਜਵਾਬ
ਮੁਹਾਲੀ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਬੀਬੀ ਜਗੀਰ ਕੌਰ ਲਈ…
ਸੰਸਦ ਪਹੁੰਚੇ ਰਾਹੁਲ ਗਾਂਧੀ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੀਤਾ ਸਵਾਗਤ
ਨਵੀਂ ਦਿੱਲੀ- ਲੋਕ ਸਭਾ ਦੀ ਮੈਂਬਰਸ਼ਿਪ ਬਹਾਲ ਹੋਣ ਮਗਰੋਂ ਸੋਮਵਾਰ ਨੂੰ ਰਾਹੁਲ ਗਾਂਧੀ ਸੰਸਦ ਪਹੁੰਚੇ, ਜਿੱਥੇ ਕਾਂਗਰਸ ਅਤੇ ਉਸ ਦੇ…
ਪੰਜਾਬ ਨੂੰ ਸਸਤੀ ਬਿਜਲੀ ਦੇਣ ਦੇ ਵਾਅਦੇ ਕਰਨ ਵਾਲੀ ਕਾਂਗਰਸ ਕੋਲੋਂ ਨਹੀਂ ਹੋ ਰਹੀ ਬਿਜਲੀ ਦੀ ਪੂਰਤੀ : ਸੁਖਬੀਰ ਬਾਦਲ
ਟਾਂਡਾ ਉੜਮੁੜ, 13 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਅਤੇ ਇਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ…