ਅੰਮ੍ਰਿਤਸਰ, 21 ਜੁਲਾਈ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਸਾਥੀ ਮੰਤਰੀਆਂ ਤੇ ਵਿਧਾਇਕਾਂ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪਹੁੰਚ ਚੁੱਕੇ ਹਨ | ਉਨ੍ਹਾਂ ਦੇ ਨਾਲ ਇਸ ਮੌਕੇ ਕਈ ਸਾਬਕਾ ਅਤੇ ਮੌਜੂਦਾ ਵਿਧਾਇਕ ਹਨ |
ਨਵਜੋਤ ਸਿੰਘ ਸਿੱਧੂ ਸਾਥੀ ਮੰਤਰੀਆਂ ਤੇ ਵਿਧਾਇਕਾਂ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚੇ
