ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਰਾਸ਼ਟਰੀ ਏਕਤਾ ਦਿਵਸ ‘ਤੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ‘ਵਿਸ਼ੇਸ਼ ਆਪਰੇਸ਼ਨ ਮੈਡਲ-2022’ (Special Operation Medal) ਦੇਣ ਦਾ ਐਲਾਨ ਕਰ ਦਿੱਤਾ ਹੈ। ਦੇਸ਼ ਦੇ 63 ਪੁਲਸ ਅਧਿਕਾਰੀਆਂ ਨੂੰ ਇਹ ਮੈਡਲ ਦਿੱਤਾ ਜਾਵੇਗਾ।
ਪੰਜਾਬ ਦੇ 16 ਪੁਲਸ ਅਧਿਕਾਰੀਆਂ ਸਮੇਤ 63 ਪੁਲਸ ਅਫ਼ਸਰਾਂ ਨੂੰ ਮਿਲੇਗਾ ਵਿਸ਼ੇਸ਼ ਸਨਮਾਨ
