ਨਵੀਂ ਦਿੱਲੀ, 21 ਜੁਲਾਈ (ਦਲਜੀਤ ਸਿੰਘ)- ਆਤਮਨਿਰਭਰ ਭਾਰਤ ਅਤੇ ਭਾਰਤੀ ਫ਼ੌਜ ਨੂੰ ਮਜ਼ਬੂਤ ਕਰਨ ਲਈ ਇੱਕ ਵੱਡਾ ਹੁਲਾਰਾ ਦੇਣ ਲਈ, ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਮੈਨ-ਪੋਰਟੇਬਲ ਐਂਟੀ-ਟੈਂਕ ਗਾਈਡਡ ਮਿਜ਼ਾਈਲ (ਐਮ.ਪੀ.ਏ.ਟੀ.ਜੀ.ਐਮ.) ਦੀ ਅੱਜ ਉਡਾਣ ਦੀ ਜਾਂਚ ਕੀਤੀ ਜੋ ਸਫਲ ਰਹੀ |
ਡੀ.ਆਰ.ਡੀ.ਓ. ਨੇ ਮੈਨ-ਪੋਰਟੇਬਲ ਐਂਟੀ-ਟੈਂਕ ਗਾਈਡਡ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਨਿਰੀਖਣ
