ਚੰਡੀਗੜ੍ਹ, 3 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੋਟਿੰਗ ਤੋਂ ਪਹਿਲਾਂ ਟਵੀਟ ਕੀਤਾ, ”ਆਦਮਪੁਰ ਦੇ ਸਾਰੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਅੱਜ ਦੀਆਂ ਜ਼ਿਮਨੀ ਚੋਣਾਂ ‘ਚ ਵੱਡੀ ਗਿਣਤੀ ‘ਚ ਵੋਟਿੰਗ ਕਰੋ ਅਤੇ ਆਦਮਪੁਰ ਵਿਧਾਨ ਸਭਾ ਦੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਕੇ ਇਤਿਹਾਸ ਬਣਾਓ। ਸਾਰੇ ਨੌਜਵਾਨਾਂ ਨੂੰ ਬੇਨਤੀ ਹੈ ਕਿ ਘਰ-ਘਰ ਜਾ ਕੇ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵੋਟ ਪਾਉਣ ਲਈ ਪ੍ਰੇਰਿਤ ਕਰੋ।
ਵਿਧਾਨ ਸਭਾ ਚੋਣਾਂ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤੀ ਇਹ ਅਪੀਲ
