ਚੰਡੀਗੜ੍ਹ, 4 ਨਵੰਬਰ- ਪੰਜਬ ਦੇ ਮੁੱਖ ਮਤੰਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਐਲ.ਜੀ ਸਾਹਿਬ ਤੁਸੀਂ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਕੰਮ ਰੋਕ ਰਹੇ ਹੋ। ‘ਰੈੱਡ ਲਾਈਟ ਆਨ, ਗੱਡੀ ਬੰਦ’ ਮੁਹਿੰਮ ਨੂੰ ਰੋਕ ਦਿੱਤਾ ਅਤੇ ਮੈਨੂੰ ਲਿਖ ਕੇ ਰਾਜਨੀਤੀ ਕਰ ਰਹੇ ਹੋ? ਅਜਿਹੇ ਗੰਭੀਰ ਵਿਸ਼ੇ ’ਤੇ ਰਾਜਨੀਤੀ ਕਰਨਾ ਠੀਕ ਨਹੀਂ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ, ਕਿਹਾ ਅਜਿਹੇ ਗੰਭੀਰ ਵਿਸ਼ੇ ’ਤੇ ਰਾਜਨੀਤੀ ਠੀਕ ਨਹੀਂ
