ਚੰਡੀਗੜ੍ਹ, 4 ਨਵੰਬਰ- ਪੰਜਾਬ ਦੇ ਚਾਰ ਆਈਪੀਐੱਸ ਅਧਿਕਾਰੀਆਂ ਦੀ ਡੀਆਈਜੀ ਵਜੋਂ ਤਰੱਕੀ ਹੋਈ ਹੈ। ਗਵਰਨਰ ਆਫ ਪੰਜਾਬ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਾਰੀ ਬਪੱਤਰ ਅਨੁਸਾਰ ਗੁਰਦਿਆਲ ਸਿੰਘ ਆਈਪੀਐੱਸ, ਮਨਦੀਪ ਸਿੰਘ, ਨਰਿੰਦਰ ਭਾਰਗਵ ਤੇ ਰਣਜੀਤ ਸਿੰਘ ਨੂੰ ਡੀਆਈਜੀ ਵਜੋਂ ਤਰੱਕੀ ਦਿੱਤੀ ਗਈ ਹੈ।
ਪੰਜਾਬ ਦੇ ਚਾਰ ਆਈਪੀਐੱਸ ਅਧਿਕਾਰੀਆਂ ਦੀ DIG ਵਜੋਂ ਤਰੱਕੀ
