ਬਿਆਸ, 5 ਨਵੰਬਰ-ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਅੱਜ ਡੇਰਾ ਬਿਆਸ ਪਹੁੰਚੇ ਹਨ, ਜਿੱਥੇ ਉਨ੍ਹਾਂ ਵਲੋਂ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।
ਡੇਰਾ ਬਿਆਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
