ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਬੀਬੀ ਜਗੀਰ ਕੌਰ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ ਅਤੇ ਹੁਣ ਬੀਬੀ ਜਗੀਰ ਕੌਰ ਪਾਰਟੀ ਦੇ ਮੈਂਬਰ ਨਹੀਂ ਹਨ। ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ।
ਅਕਾਲੀ ਦਲ ਦਾ ਵੱਡਾ ਫ਼ੈਸਲਾ, ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਕੀਤਾ ਬਾਹਰ
