ਤਲਵੰਡੀ ਸਾਬੋ, 8 ਨਵੰਬਰ – ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਕੇ ਸਿੱਖ ਧਰਮ ਦੀ ਸਤਕਾਰਿਤ ਸ਼ਖ਼ਸੀਅਤ ਸੱਚਖੰਡ ਵਾਸੀ ਸੰਤ ਬਾਬਾ ਅਤਰ ਸਿੰਘ ਜੀ ਵਲੋਂ ਸਥਾਪਿਤ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਸਵੇਰੇ ਤੜਕਸਾਰ 3 ਵਜੇ ਤੋਂ ਧਾਰਮਿਕ ਸਮਾਗਮ ਚੱਲ ਰਹੇ ਹਨ। ਰਾਗੀ ਜੱਥੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕਰ ਰਹੇ ਹਨ।
Related Posts

PCMS ਐਸੋਸੀਏਸ਼ਨ ਪੰਜਾਬ ਦੇ ਡਾਕਟਰਾਂ ਵੱਲੋਂ 20 ਜਨਵਰੀ ਤੋਂ ਮੁੜ ਹੜਤਾਲ ਤੇ ਜਾਣ ਦਾ ਐਲਾਨ
ਹੁਸ਼ਿਆਰਪੁਰ : ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਡਾਕਟਰਾਂ ਵਲੋਂ 20 ਜਨਵਰੀ ਤੋਂ ਮੁੜ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਗਿਆ…

ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਦਲੇਰ ਸਿੰਘ ਨੇ ਟਰੈਵਲ ਏਜੰਟ ਖਿਲਾਫ਼ ਕਰਵਾਇਆ ਕੇਸ ਦਰਜ
ਅੰਮ੍ਰਿਤਸਰ : ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਨਾਗਰਿਕਾਂ ਵਿੱਚੋਂ ਇੱਕ ਦਲੇਰ ਸਿੰਘ ਨੇ ਇੱਕ ਟਰੈਵਲ ਏਜੰਟ ਵਿਰੁੱਧ ਪਹਿਲੀ ਐਫਆਈਆਰ…

ਪੰਜਾਬ ਭਾਜਪਾ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਵੇਂ ਸੂਬਾਈ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਭਾਜਪਾ ਦੇ ਪ੍ਰਧਾਨ…