ਸ਼ਿਵਮੋਗਾ- ਕਰਨਾਟਕ ’ਚ ਅਧਿਆਪਕ ਯੋਗਤਾ ਪ੍ਰੀਖਿਆ (TET-2022) ਨੂੰ ਲੈ ਕੇ ਇਕ ਬੇਹੱਦ ਅਜੀਬ ਮਾਮਲਾ ਸਾਹਮਣੇ ਆਇਆ ਹੈ। ਦਰਅਸਲ 6 ਨਵੰਬਰ ਨੂੰ ਹੋਈ TET-2022 ਦੇ ਇਕ ਉਮੀਦਵਾਰ ਦੇ ਹਾਲ ਟਿਕਟ ’ਤੇ ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਦੀ ਤਸਵੀਰ ਛਪੀ ਹੋਈ ਸੀ। ਐਡਮਿਟ ਕਾਰਡ ਦਾ ਸਕ੍ਰੀਨਸ਼ਾਟ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਸਿੱਖਿਆ ਵਿਭਾਗ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਅਧਿਆਪਕ ਭਰਤੀ ਪ੍ਰੀਖਿਆ ਦੇ ਐਡਮਿਟ ਕਾਰਡ ’ਤੇ ਛਪੀ ਸੰਨੀ ਲਿਓਨ ਦੀ ਤਸਵੀਰ, ਪੈ ਗਿਆ ਪੁਆੜਾ
