ਨਵੀਂ ਦਿੱਲੀ, 22 ਜੁਲਾਈ (ਦਲਜੀਤ ਸਿੰਘ)- ਮੋਦੀ ਸਰਕਾਰ ਵਲੋਂ 3 ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤਹਿਤ ਜੰਤਰ-ਮੰਤਰ ਵਿਖੇ ਕਿਸਾਨਾਂ ਵਲੋਂ ਕਿਸਾਨ ਸੰਸਦ ਚਲਾਉਣ ਲਈ ਸਿੰਘੂ ਬਾਰਡਰ ਤੋਂ ਕਿਸਾਨ ਜੰਤਰ-ਮੰਤਰ ਵਿਖੇ ਪਹੁੰਚੇ ਤੇ ਇੱਥੇ ਕਿਸਾਨਾਂ ਵਲੋਂ ਕਿਸਾਨ ਸੰਸਦ ਸ਼ੁਰੂ ਕੀਤੀ ਗਈ ਹੈ।
ਜੰਤਰ-ਮੰਤਰ ਵਿਖੇ ‘ਕਿਸਾਨ ਸੰਸਦ’ ਆਰੰਭ
