ਕੋਟਕਪੂਰਾ, 10 ਨਵੰਬਰ-ਕੋਟਕਪੂਰਾ ‘ਚ ਅੱਜ ਸਵੇਰੇ ਗੋਲੀਆਂ ਮਾਰ ਕੇ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਪ੍ਰਦੀਪ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਹੱਤਿਆ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਵਲੋਂ ਲਈ ਗਈ ਹੈ। ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਨੇ ਆਪਣੀ ਪੋਸਟ ‘ਚ ਲਿਖਿਆ ਹੈ ਕਿ ਅੱਜ ਜੋ ਕੋਟਕਪੂਰਾ ‘ਚ ਬਰਗਾੜੀ ਬੇਅਦਬੀ ਕੇਸ ਦੇ ਦੋਸ਼ੀ ਪ੍ਰਦੀਪ ਦੀ ਹੱਤਿਆ ਹੋਈ ਹੈ, ਉਸ ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦਾ ਹਾਂ।
Related Posts
ਲਗਾਤਾਰ 2 ਦਿਨ ਬੰਦ ਰਹਿਣਗੇ ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (DC Amritsar) ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਦੱਸਿਆ ਕਿ ਰੱਖੜ ਪੁੰਨਿਆ ਦੇ ਮੇਲੇ…
ਗੋਆ ਦੇ ਮਨੋਹਰ ਕੌਮਾਂਤਰੀ ਹਵਾਈ ਅੱਡੇ ‘ਤੇ ਉਤਰੀ ਪਹਿਲੀ ਫ਼ਲਾਈਟ, ਯਾਤਰੀਆਂ ਦਾ ਹੋਇਆ ਨਿੱਘਾ ਸਵਾਗਤ
ਪਣਜੀ- ਪਣਜੀ ਸਥਿਤ ਮਨੋਹਰ ਕੌਮਾਂਤਰੀ ਹਵਾਈ ਅੱਡੇ ‘ਤੇ ਵੀਰਵਾਰ ਨੂੰ ਸਵੇਰੇ ਪਹਿਲੀ ਯਾਤਰੀ ਉਡਾਣ ਉਤਰੀ। ਇਸ ਦੇ ਨਾਲ ਹੀ ਗੋਆ…
ਜਗਦੀਸ਼ ਟਾਈਟਲਰ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 28 ਅਪ੍ਰੈਲ (ਬਿਊਰੋ)- ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੇ ਵੀਰਵਾਰ ਨੂੰ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ…