ਕੈਲਗਰੀ, 10 ਨਵੰਬਰ – ਅਲਬਰਟਾ ਸੂਬੇ ਦੀ ਮੁੱਖ ਮੰਤਰੀ ਡੈਨੀਅਲ ਸਮਿਥ ਨੇ ਕੈਲਗਰੀ ਵਾਸੀ ਪੰਜਾਬੀ ਮੂਲ ਦੀ ਨਾਮਵਰ ਸਖ਼ਸੀਅਤ ਹਰਦਿਆਲ ਸਿੰਘ ਹੈਪੀ ਮਾਨ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਹੈ। ਹੈਪੀ ਮਾਨ ਪਹਿਲਾਂ ਵੀ ਵੱਖ-ਵੱਖ ਸੰਸਥਾਵਾਂ ਨਾਲ ਸੇਵਾਵਾਂ ਨਿਭਾ ਰਹੇ ਹਨ।
Related Posts

ਜਥੇਦਾਰ ਤੋਤਾ ਸਿੰਘ ਦਾ ਦਿਹਾਂਤ
ਬੁਢਲਾਡਾ, 21 ਮਈ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ…

ਸ੍ਰੀ ਮੁਕਤਸਰ ਸਾਹਿਬ ਦੇ ਕੋਰਟ ਕੰਪਲੈਕਸ ’ਚ ਚੱਲੀ ਗੋਲ਼ੀ, ਏ.ਐੱਸ.ਆਈ. ਦੀ ਮੌਤ
ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਕੋਰਟ ਕੰਪਲੈਕਸ ਦੇ ਬਖਸ਼ੀਖਾਨੇ ‘ਚ ਗੋਲ਼ੀ ਚੱਲਣ ਨਾਲ ਏ.ਐੱਸ.ਆਈ. ਦੀ ਮੌਤ ਹੋਣ ਦੀ ਜਾਣਕਾਰੀ…

ਭਾਰਤ ਦੇ 15ਵੇਂ ਰਾਸ਼ਟਰਪਤੀ ਵਜੋਂ ਦਰੋਪਦੀ ਮੁਰਮੂ ਨੇ ਚੁੱਕੀ ਸਹੁੰ
ਨਵੀਂ ਦਿੱਲੀ, 25 ਜੁਲਾਈ – ਦਰੋਪਦੀ ਮੁਰਮੂ ਨੇ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਸੰਸਦ ਦੇ ਸੈਂਟਰਲ ਹਾਲ…