ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਬੈਠਕ 18 ਨਵੰਬਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 18 ਨਵੰਬਰ (ਦਿਨ ਸ਼ੁੱਕਰਵਾਰ) ਨੂੰ ਦੁਪਹਿਰ 12 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ।
ਮੀਟਿੰਗ ਦੌਰਾਨ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਚਾਰਾਂ ਕੀਤੀਆਂ ਜਾ ਸਕਦੀਆਂ ਹਨ।
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 18 ਨਵੰਬਰ ਨੂੰ, ਵੱਖ-ਵੱਖ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ
