ਚੰਡੀਗੜ੍ਹ, 11 ਨਵੰਬਰ- ਗੈਰ-ਕਾਨੂੰਨੀ ਮਾਈਨਿੰਗ ਮਾਫ਼ੀਆ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਪਿਛਲੇ ਕਈ ਸਾਲਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਦਿੱਤੀ
ਗੈਰ-ਕਾਨੂੰਨੀ ਮਾਈਨਿੰਗ ਮਾਫ਼ੀਆ ’ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ
